ਬੰਗਾ,21 ਸਤੰਬਰ (ਬਿਓਰੋ ਰਿਪੋਰਟ) - ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 24 ਸਤੰਬਰ ਨੂੰ ਬੰਗਾ ਦੇ ਸਿੱਖ ਨੈਸ਼ਨਲ ਕਾਲਜ ਵਿੱਚ ਇੱਕ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ।

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।
ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।