LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਸਰਕਾਰੀ ਬੈਂਕਾਂ ਦੀ ਪ੍ਰਸਤਾਵਿਤ ਤਿੰਨ ਰੋਜ਼ਾ ਹੜਤਾਲ ਟਲੀ

ਚੰਡੀਗੜ੍ਹ 28 ਸਤੰਬਰ (ਪੀ. ਟੀ. ਆਈ) - ਪੰਜ ਰੋਜ਼ਾ ਕੰਮਕਾਜ ਅਤੇ ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਲਾਗੂ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਤੋਂ ਦੇਸ਼ ਭਰ ਦੇ ਸਰਕਾਰੀ ਬੈਂਕਾਂ ਵਿੱਚ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

ਇੰਡੀਅਨ ਬੈਂਕ ਐਸੋਸੀਏਸ਼ਨ (ਆਈਬੀਏ) ਵੱਲੋਂ ਬੈਂਕ ਯੂਨੀਅਨਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਕਮੇਟੀ ਗਠਿਤ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਭਰੋਸੇ ਤੋਂ ਬਾਅਦ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐੱਫਬੀਯੂ) ਨੇ ਪ੍ਰਸਤਾਵਿਤ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।