LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਮਲੋਟ ਨੇੜੇ ਭਿਆਨਕ ਹਾਦਸਾ, ਤਿੰਨ ਘਰਾਂ ਦੇ ਬੁਝੇ ਚਿਰਾਗ

ਮਲੋਟ, 21 ਸਤੰਬਰ (ਬਿਓਰੋ ਰਿਪੋਰਟ) - ਢਾਣੀ ਕੁੰਦਨ ਸਿੰਘ ਰੋਡ ’ਤੇ ਸ਼ਾਮ ਵੇਲੇ ਵਾਪਰੇ ਸੜਕ ਹਾਦਸੇ ਨੇ ਤਿੰਨ ਪਰਿਵਾਰਾਂ ਨੂੰ ਸਦਮੇ ਵਿੱਚ ਪਾ ਦਿੱਤਾ। ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਕੇ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਮਲੋਟ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕਾਂ ਦੀ ਪਛਾਣ ਤੇਜਾ ਸਿੰਘ, ਪਵਨ ਅਤੇ ਵਕੀਲ ਵਜੋਂ ਹੋਈ ਹੈ। ਤਿੰਨੋਂ ਅਬੋਹਰ ਦੇ ਕਾਲਾ ਟਿੱਬਾ ਇਲਾਕੇ ਨਾਲ ਸਬੰਧਤ ਸਨ ਅਤੇ ਪਿੰਡਾਂ ਵਿੱਚ ਫੇਰੀ ਲਗਾ ਕੇ ਸਮਾਨ ਵੇਚਦੇ ਸਨ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।