LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਵਟਸਐਪ ’ਤੇ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ 28 ਸਤੰਬਰ (ਬਿਓਰੋ ਰਿਪੋਰਟ) -ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਐਤਵਾਰ ਨੂੰ ਪਾਕਿਸਤਾਨ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਮਲਿਕ ਐਲੇਕਸ ਨਾਂ ਦੇ ਵਿਅਕਤੀ ਨੇ ਵਟਸਐਪ ਸੁਨੇਹੇ ਰਾਹੀਂ ਰਵਨੀਤ ਬਿੱਟੂ ਨੂੰ ਦਿੱਤੀ ਹੈ।

ਉਸ ਨੇ ਬਿੱਟੂ ਨੂੰ ਆਪਣੀ ਬਿਆਨਬਾਜ਼ੀ ਬੰਦ ਕਰਨ ਦੀ ਧਮਕੀ ਦਿੰਦਿਆਂ ਕਿਹਾ ਕਿ ਉਹ ਅਗਲੇ ਦਿਨਾਂ ਵਿੱਚ ਉਸ ਸਮੇਤ ਉਸ ਦੇ ਨਾਲ ਹੋਰ ਸਾਥੀਆਂ ਨੂੰ ਵੀ ਮਾਰ ਦੇਣਗੇ। ਧਮਕੀ ਤੋਂ ਬਾਅਦ ਕੇਂਦਰੀ ਗ੍ਰਹਿ ਵਿਭਾਗ, ਸੁਰੱਖਿਆ ਏਜੰਸੀਆਂ, ਪੰਜਾਬ ਪੁਲੀਸ ਅਤੇ ਖ਼ੁਫ਼ੀਆ ਤੰਤਰ ਚੌਕਸ ਹੋ ਗਿਆ ਹੈ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।