🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

ਮੁੰਬਈ ਪੁਲੀਸ ਵੱਲੋਂ ਅਦਾਕਾਰ ਇਮਰਾਨ ਖ਼ਾਨ ਨੂੰ ਨੋਟਿਸ, 28 ਅਕਤੂਬਰ ਤੱਕ ਭਾਰਤ ਛੱਡਣ ਦੇ ਨਿਰਦੇਸ਼


ਮੁੰਬਈ - ਮੁੰਬਈ ਪੁਲੀਸ ਨੇ ਅਮਰੀਕੀ ਨਾਗਰਿਕ ਅਤੇ ਬਾਲੀਵੁੱਡ ਅਦਾਕਾਰ ਇਮਰਾਨ ਖ਼ਾਨ ਨੂੰ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਐਕਟ ਦੀਆਂ ਧਾਰਾਵਾਂ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਪੁਲੀਸ ਨੇ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲੀਸ ਅਧਿਕਾਰੀ ਅਨੁਸਾਰ, ਇਹ ਕਾਰਵਾਈ ਇਮਰਾਨ ਖ਼ਾਨ ਵੱਲੋਂ 10 ਅਕਤੂਬਰ ਨੂੰ ਮੁੰਬਈ ਵਿੱਚ ਇੱਕ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਕੀਤੀ ਗਈ। ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ ਜ਼ਿਕਰਯੋਗ ਹੈ ਕਿ ਇਮਰਾਨ ਖ਼ਾਨ ਬਾਲੀਵੁੱਡ ਦੇ ਸੁਪਰਸਟਾਰ ਆਮਿਰ ਖ਼ਾਨ ਦੇ ਭਤੀਜੇ ਹਨ ਅਤੇ ਉਹ ਅਮਰੀਕੀ ਨਾਗਰਿਕ ਹਨ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਜਾਰੀ ਨੋਟਿਸ ਅਤੇ ਭਾਰਤ ਛੱਡਣ ਦੇ ਨਿਰਦੇਸ਼ਾਂ ਨੇ ਧਿਆਨ ਖਿੱਚਿਆ ਹੈ।

ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।