🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

'ਆਪ' ਵਿਧਾਇਕ ਸੁਖਵੀਰ ਮਾਈਸਰਖਾਨਾ ਪਾਰਟੀ ਵਿਚੋਂ ਬਰਖਾਸਤ


ਚੰਡੀਗੜ੍ਹ, 3 ਅਕਤੂਬਰ- ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ 'ਆਪ' ਵਿਧਾਇਕ ਸੁਖਵੀਰ ਮਾਈਸਰਖਾਨਾ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ।ਝੂਠੀਆਂ ਅਫਵਾਹਾਂ ਫੈਲਾਉਣ ਅਤੇ ਪਾਰਟੀ ਦਾ ਅਕਸ ਖ਼ਰਾਬ ਕਰਨ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਵਿਧਾਇਕ ਸੁਖਵੀਰ ਮਾਈਸਰਖਾਨਾ ਦੁਆਰਾ ਦੱਸੇ ਗਏ ਸਕੂਲ ਵਿਚ ਪਹਿਲਾਂ ਹੀ 25 ਅਧਿਆਪਕ ਹਨ। ਆਮ ਆਦਮੀ ਪਾਰਟੀ ਹਲਕਾ ਮੌੜ ਤੋਂ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤਿਵਿਧੀਆਂ ਕਾਰਨ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ 'ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਅੱਜ ਹੀ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵਲੋਂ ਵੀਡੀਓ ਜਾਰੀ ਕਰਕੇ ਪਾਰਟੀ ਖਿਲਾਫ਼ ਸਵਾਲ ਚੁੱਕੇ ਗਏ ਸਨ।

ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।