ਚੰਡੀਗੜ੍ਹ, 4 ਅਕਤੂਬਰ - ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਇੱਕ ਹੋਰ ਐੱਫ.ਆਈ.ਆਰ. ਦਰਜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਖਹਿਰਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਐੱਫ.ਆਈ.ਆਰ. ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਨੂੰ ਮਾਮਲਾ ਦਰਜ ਹੋਣ ਸਬੰਧੀ ਸੂਚਿਤ ਕੀਤਾ ਗਿਆ ਅਤੇ ਨਾ ਹੀ ਇਹ ਦੱਸਿਆ ਗਿਆ ਕਿ ਐੱਫ.ਆਈ.ਆਰ. ਕਿਸ ਥਾਣੇ ਵਿੱਚ ਦਰਜ ਕੀਤੀ ਗਈ ਹੈ। ਖਹਿਰਾ ਨੇ ਇਸ ਕਾਰਵਾਈ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਨੂੰ ਅਧਿਕਾਰਤ ਤੌਰ ’ਤੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
Tags:
ਚੰਡੀਗੜ੍ਹ